ਆਪ' ਨੇ ਪਟਿਆਲਾ ਨਿਗਮ ਅਤੇ ਬਾਘਾਪੁਰਾਣਾ ਤੇ ਧਰਮਕੋਟ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
AAP ਨੇ ਪਟਿਆਲਾ ਨਿਗਮ ਅਤੇ ਬਾਘਾਪੁਰਾਣਾ ਤੇ ਧਰਮਕੋਟ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਤੇ ਧਰਮਕੋਟ ਦੀ ਚੋਣ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ।
