ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਲਿਆਂਦਾ ਗਿਆ ਦਿੱਲੀ

Bhai Amritpal Singh Khalsa was brought to Delhi.

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਲਿਆਂਦਾ ਗਿਆ ਦਿੱਲੀ

News Desk · Amritsar · 21 ਨਵੰਬਰ 2026

ਚੰਡੀਗੜ੍ਹ 20 ਨਵੰਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਹੈ। ਉਹ ਕੱਲ੍ਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਪਹੁੰਚਣਗੇ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ