ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਅਟਾਰੀ-ਵਾਹਗਾ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਦੇ ਸਮੇਂ ਵਿੱਚ ਤਬਦੀਲੀ

ਸ਼ਾਮ 4.30 ਵਜੇ ਹੋਵੇਗੀ ਰੀਟਰੀਟ ਸੈਰੇਮਨੀ; ਬੀਐੱਸਐੱਫ ਵੱਲੋਂ ਸੈਲਾਨੀਆਂ ਨੂੰ ਵੱਡੇ ਪਰਸ, ਇਲੈਕਟ੍ਰਾਨਿਕ ਸਾਮਾਨ ਤੇ ਮੋਬਾਈਲ ਗੱਡੀਆਂ ਵਿੱਚ ਰੱਖਣ ਦੀ ਅਪੀਲ

News desk · Amritsar · 2026-11-16T16:08:07.408+00:00

ਅਟਾਰੀ-ਵਾਹਗਾ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਦੇ ਸਮੇਂ ਵਿੱਚ ਤਬਦੀਲੀ

ਅੰਮ੍ਰਿਤਸਰ 16 ਨਵੰਬਰ 2026 Attari Wagah Border Timing: ਭਾਰਤ ਅਤੇ ਪਾਕਿਸਤਾਨ ਦੀ ਸਾਂਝੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਦੇਸ਼ਾਂ ਦੇ ਸਰਹੱਦੀ ਜਵਾਨਾਂ ਦਰਮਿਆਨ ਰੋਜ਼ਾਨਾ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਦਾ ਸਮਾਂ ਅੱਜ ਤੋਂ ਬਦਲ ਕੇ ਸ਼ਾਮ 4.30 ਵਜੇ ਕਰ ਦਿੱਤਾ ਗਿਆ ਹੈ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ