ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਹਰਜਿੰਦਰ ਸਿੰਘ ਧਾਮੀ ਸਰਬਸੰਮਤੀ ਨਾਲ ਬਣੇ SGPC ਦੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ SGPC ਪ੍ਰਧਾਨ ਦੀ ਜ਼ਿਮੇਵਾਰੀ ਮਿਲੀ ਹੈ।

ਹਰਜਿੰਦਰ ਸਿੰਘ ਧਾਮੀ ਸਰਬਸੰਮਤੀ ਨਾਲ ਬਣੇ SGPC ਦੇ ਪ੍ਰਧਾਨ

News Desk · Amritsar · 20 ਨਵੰਬਰ 2026

ਅੰਮ੍ਰਿਤਸਰ ,20 ਨਵੰਬਰ (ਪ੍ਰਈਮਜ਼ਨਿਊਜ਼ ) : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ SGPC ਪ੍ਰਧਾਨ ਦੀ ਜ਼ਿਮੇਵਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ