ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਪਿਕਅੱਪ ਤੇ ਕਰੂਜ਼ਰ ਦੀ ਹੋਈ ਭਿਆਨਕ ਟੱਕਰ ਔਰਤ ਤੇ ਤਿੰਨ ਬੱਚਿਆਂ ਸਣੇ 5 ਹਲਾਕ

ਫਾਜ਼ਿਲਕਾ-ਫਿਰੋਜ਼ਪੁਰ ਸੜਕ ’ਤੇ ਪਿੰਡ ਥੇਹ ਕਲੰਦਰ ਬੀਤੀ ਰਾਤ ਸੜਕ ਹਾਦਸੇ ਵਿੱਚ ਔਰਤ ਅਤੇ ਤਿੰਨ ਬੱਚਿਆਂ ਸਣੇ ਪੰਜ ਜਣਿਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ। ਇਸ ਹਾਦਸੇ ਮਗਰੋਂ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।

News desk · Fazilka · 2026-11-16T08:32:30.648+00:00

ਪਿਕਅੱਪ ਤੇ ਕਰੂਜ਼ਰ ਦੀ ਹੋਈ ਭਿਆਨਕ ਟੱਕਰ ਔਰਤ ਤੇ ਤਿੰਨ ਬੱਚਿਆਂ ਸਣੇ 5 ਹਲਾਕ

ਫਾਜ਼ਿਲਕਾ 16 ਨਵੰਬਰ

ਫਾਜ਼ਿਲਕਾ-ਫਿਰੋਜ਼ਪੁਰ ਸੜਕ ’ਤੇ ਪਿੰਡ ਥੇਹ ਕਲੰਦਰ ਬੀਤੀ ਰਾਤ ਸੜਕ ਹਾਦਸੇ ਵਿੱਚ ਔਰਤ ਅਤੇ ਤਿੰਨ ਬੱਚਿਆਂ ਸਣੇ ਪੰਜ ਜਣਿਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ। ਇਸ ਹਾਦਸੇ ਮਗਰੋਂ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਜਾਣਕਾਰੀ ਅਨੁਸਾਰ ਕਰੂਜ਼ਰ ਵਿੱਚ ਸਵਾਰ ਇੱਕ ਪਰਿਵਾਰ ਪਿੰਡ ਕਰਨੀਖੇੜਾ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਜਲਾਲਾਬਾਦ ਦੇ ਪਿੰਡ ਟਿਵਾਣਾ ਪਰਤ ਰਿਹਾ ਸੀ। ਜਦੋਂ ਉਨ੍ਹਾਂ ਦੀ ਗੱਡੀ ਪਿੰਡ ਥੇਹ ਕਲੰਦਰ ਨੇੜੇ ਪੁੱਜੀ ਤਾਂ ਪਿਕਅੱਪ ਨਾਲ ਉਸ ਦੀ ਟੱਕਰ ਹੋ ਗਈ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ