ਤਾਜ਼ਾ ਖ਼ਬਰਾਂ — PrimezNews
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਹੋਏ ਆਪ ਵਿੱਚ ਸ਼ਾਮਿਲ
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਚੰਡੀਗੜ੍ਹ 20 ਨਵੰਬਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਆਪ ਪਰਿਵਾਰ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ।
