ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਗੁਰਦੁਆਰਾ ਸ੍ਰੀ ਕਪਾਲ ਮੋਚਨ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ

ਗੁਰਪੁਰਬ ਮੌਕੇ ਕੇਵਲ ਸਿੰਘ ਢਿੱਲੋਂ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿੱਚ ਬਿਲਾਸਪੁਰ ਨੇੜੇ ਸ੍ਰੀ ਕਪਾਲ ਮੋਚਨ ਸਾਹਿਬ ਵਿਖੇ ਨਤਮਸਤਕ ਹੋਏ।

ਗੁਰਦੁਆਰਾ ਸ੍ਰੀ ਕਪਾਲ ਮੋਚਨ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ

News Desk · Yamunanagar, Haryana · 23 ਨਵੰਬਰ 2026

ਗੁਰਪੁਰਬ ਦੇ ਪਵਿੱਤਰ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸ੍ਰੀ ਕਪਾਲ ਮੋਚਨ, ਬਿਲਾਸਪੁਰ ਵਿਖੇ ਪਹੁੰਚੇ। ਇਸ ਪਵਿੱਤਰ ਸਥਾਨ ਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪਾਤਸ਼ਾਹੀ ਪਹਿਲੀ ਅਤੇ ਦਸਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਯਮੁਨਾਨਗਰ ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਇਹ ਤੀਰਥ ਜਗਾਧਰੀ ਤੋਂ ਲਗਭਗ 17 ਕਿਲੋਮੀਟਰ ਦੂਰ ਬਿਲਾਸਪੁਰ ਰੋਡ ਉੱਤੇ ਹੈ।

ਸਰੋਤ: The News Gateway · ਫੇਰੀ ਦੀ ਰਿਪੋਰਟ

ਸਰੋਤ: ਯਮੁਨਾਨਗਰ ਜ਼ਿਲ੍ਹਾ ਪ੍ਰਸ਼ਾਸਨ · ਸਥਾਨ

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ