ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

MS Dhoni ਨੇ IPL ਤੋਂ ਲਿਆ ਸੰਨਿਆਸ

ਚੇਨਈ ਸੁਪਰ ਕਿੰਗਜ਼ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਦੇ ਮਹਾਨ ਖਿਡਾਰੀ ਮਹਿੰਦਰ ਸਿੰਘ ਧੋਨੀ ਨੇ ਆਈਪੀਐਲ ਤੋਂ ਬਤੌਰ ਖਿਡਾਰੀ ਸੰਨਿਆਸ ਲੈ ਲਿਆ ਹੈ

MS Dhoni ਨੇ IPL ਤੋਂ ਲਿਆ ਸੰਨਿਆਸ

News desk · Chandigarh · 17 ਨਵੰਬਰ 2026

ਚੰਡੀਗੜ੍ਹ 17 ਨਵੰਬਰ (ਬਿਊੋਰੋ) ਬਤੋਰ ਬੱਲੇਬਾਜ ਅਤੇ ਵਿਕਟ ਕੀਪਰ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਮਹਿੰਦਰ ਸਿੰਘ ਧੋਨੀ ਨੇ ਆਈ.ਪੀ.ਐਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਐਮ.ਐਸ.ਡੀ ਹੁਣ ਸਟੇਡੀਅਮ ਵਿੱਚ ਇੱਕ ਖਿਡਾਰੀ ਦੇ ਰੂਪ ਵਿੱਚ ਨਜ਼ਰ ਨਹੀਂ ਆਉਣਗੇ । ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕਾ ਲਈ ਖੁਸ਼ੀ ਦੀ ਖਬਰ ਇਹ ਹੈ ਕਿ ਉਹ ਹੁਣ ਉਹ 5 ਵਾਰ ਦੀ ਚੈਂਪੀਅਨ ਟੀਮ (ਸੀ.ਐਸ.ਕੇ) ਦੇ ਮੈਂਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ