ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਲਾਂਘਾ: CM Punjab ਦੀ PM ਨੂੰ ਅਪੀਲ

ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘਾ ਜਲਦ ਖੋਲ੍ਹੇ ਕੇਂਦਰ: Mann

News desk · Chandigarh · 2026-11-16T08:42:11.982+00:00

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਲਾਂਘਾ: CM Punjab ਦੀ PM ਨੂੰ ਅਪੀਲ

ਪੰਜਾਬ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਇਹ ਮੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਅੱਗੇ ਰੱਖੀ ਗਈ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ, ਤਾਂ ਜੋ ਸ਼ਰਧਾਲੂ ਗੁਰਧਾਮ ਦੇ ਦਰਸ਼ਨ ਕਰ ਸਕਣ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ