ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਸਰਚ ਆਪ੍ਰੇਸ਼ਨ

ਚਾਰ ਸਬ-ਡਵੀਜ਼ਨਾਂ ਦੇ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਕੀਤੀ ਗਈ ਸਖ਼ਤ ਚੈਕਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਸਰਚ ਆਪ੍ਰੇਸ਼ਨ

News Desk · Sri Muktsar Sahib · 18 ਨਵੰਬਰ 2026

ਸ੍ਰੀ ਮੁਕਤਸਰ ਸਾਹਿਬ 18 ਨਵੰਬਰ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਾਤਮੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਇਸੇ ਲੜ੍ਹੀ ਤਹਿਤ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਸਰਚ ਆਪ੍ਰੇਸ਼ਨ ਕੀਤਾ ਗਿਆ। ਪੁਲਿਸ ਦੀਆਂ ਟੀਮਾਂ ਨੇ ਚਾਰ ਸਬ-ਡਵੀਜ਼ਨਾਂ ਦੇ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਚੈਕਿੰਗ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸਰਚ ਆਪ੍ਰੇਸ਼ਨ ਦੌਰਾਨ 210 ਪੁਲਿਸ ਮੁਲਾਜ਼ਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ